ਆਂਧਰਾ ਪ੍ਰਦੇਸ਼ ਵਿੱਚ ਬੁੱਧਵਾਰ (21 ਅਗਸਤ, 2024) ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਅਚਯੁਤਾਪੁਰਮ SEZ ‘ਚ ਸਥਿਤ ਇਕ ਕੰਪਨੀ ‘ਚ ਰਿਐਕਟਰ ‘ਚ ਧਮਾਕਾ ਹੋਇਆ ਹੈ। ਇਸ ਹਾਦਸੇ ‘ਚ ਘੱਟੋ-ਘੱਟ 18 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।