ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਔਰਤਾਂ ਦੇ ਜਿਨਸੀ ਸ਼ੋਸ਼ਣ, ਜ਼ਮੀਨ ਹੜੱਪਣ ਅਤੇ ਰਾਸ਼ਨ ਘੁਟਾਲੇ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਕਲਕੱਤਾ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਮਮਤਾ ਸਰਕਾਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। SC ਨੇ ਮਮਤਾ ਸਰਕਾਰ ਦੇ ਰਵੱਈਏ ‘ਤੇ ਉਠਾਏ ਸਵਾਲ ਅਤੇ ਕਿਹਾ ਕਿ ਸਰਕਾਰ ਇੱਕ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ!