ਬਾਬਾ ਵੇਂਗਾ ਦਾ ਅਸਲੀ ਨਾਂ ਵੈਂਜੇਲੀਆ ਪਾਂਡੇਵਾ ਗੁਸ਼ਤੇਰੋਵਾ ਹੈ। ਬਾਬਾ ਵੇਂਗਾ ਆਪਣੀਆਂ ਸਹੀ ਭਵਿੱਖਬਾਣੀਆਂ ਲਈ ਮਸ਼ਹੂਰ ਹੈ।
ਬਾਬਾ ਵੇਂਗਾ ਨੇ ਬਚਪਨ ਵਿੱਚ ਹੀ ਆਪਣੀ ਨਜ਼ਰ ਗੁਆ ਦਿੱਤੀ ਸੀ, ਪਰ ਉਸਨੇ ਦੁਨੀਆ ਵਿੱਚ ਵਾਪਰ ਰਹੀਆਂ ਕਈ ਵੱਡੀਆਂ ਘਟਨਾਵਾਂ ਬਾਰੇ ਭਵਿੱਖਬਾਣੀ ਕੀਤੀ ਸੀ, ਜਿਵੇਂ ਕਿ 9/11 ਦਾ ਅੱਤਵਾਦੀ ਹਮਲਾ, ਰਾਜਕੁਮਾਰੀ ਡਾਇਨਾ ਦੀ ਮੌਤ ਅਤੇ ਹੋਰ ਬਹੁਤ ਸਾਰੀਆਂ ਭਵਿੱਖਬਾਣੀਆਂ।
ਬਾਬਾ ਵੇਂਗਾ ਦੀਆਂ ਕਈ ਭਵਿੱਖਬਾਣੀਆਂ ਸੱਚ ਸਾਬਤ ਹੋਈਆਂ ਹਨ। ਉਸ ਨੇ ਆਪਣੀ ਮੌਤ ਤੋਂ ਪਹਿਲਾਂ ਤੀਜੇ ਵਿਸ਼ਵ ਯੁੱਧ ਦੀ ਭਵਿੱਖਬਾਣੀ ਕੀਤੀ ਸੀ। ਬਾਬਾ ਵੇਂਗਾ ਨੂੰ ਆਪਣੀਆਂ ਸਹੀ ਭਵਿੱਖਬਾਣੀਆਂ ਕਾਰਨ ਬਾਲਕਨ ਦੇ ਨੋਸਟ੍ਰਾਡੇਮਸ ਵਜੋਂ ਵੀ ਜਾਣਿਆ ਜਾਂਦਾ ਹੈ।
ਬਾਬਾ ਵੇਂਗਾ ਨੇ ਕਿਹਾ ਸੀ ਕਿ ਸੀਰੀਆ ਦੇ ਡਿੱਗਣ ਤੋਂ ਬਾਅਦ ਤੀਜਾ ਵਿਸ਼ਵ ਯੁੱਧ ਸ਼ੁਰੂ ਹੋ ਜਾਵੇਗਾ। ਸੀਰੀਆ ਤੋਂ ਆ ਰਹੀਆਂ ਖਬਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਹੁਣ ਬਾਬਾ ਵੇਂਗਾ ਦੀ ਭਵਿੱਖਬਾਣੀ ਨੂੰ ਪੂਰਾ ਹੋਣ ਵਿਚ ਜ਼ਿਆਦਾ ਸਮਾਂ ਨਹੀਂ ਹੈ।
ਬਾਬਾ ਵੇਂਗਾ ਵੱਲੋਂ ਤੀਸਰੇ ਵਿਸ਼ਵ ਯੁੱਧ ਬਾਰੇ ਕੀਤੀ ਗਈ ਭਵਿੱਖਬਾਣੀ ਅਤੇ ਸੰਸਾਰ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਬਾਬਾ ਵੇਂਗਾ ਦੀ ਭਵਿੱਖਬਾਣੀ ਸੱਚ ਹੋਣ ਜਾ ਰਹੀ ਹੈ।
ਪ੍ਰਕਾਸ਼ਿਤ: 06 ਦਸੰਬਰ 2024 05:00 PM (IST)