ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਤੀਜਾ ਕਾਰਜਕਾਲ ਸ਼ੁਰੂ ਕਰਦੇ ਹੀ ਕਰੋੜਾਂ ਕਿਸਾਨਾਂ ਨੂੰ ਸ਼ਾਨਦਾਰ ਤੋਹਫਾ ਦਿੱਤਾ ਹੈ। ਤੀਸਰੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਅਗਲੇ ਹੀ ਦਿਨ ਸੋਮਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਕਿਸਾਨਾਂ ਦੇ ਖਾਤਿਆਂ ‘ਚ ਭੇਜਣ ਲਈ ਫਾਈਲ ‘ਤੇ ਦਸਤਖਤ ਕੀਤੇ।